2 Chronicles 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਦਾ ਨੇ ਉਸ ਨੂੰ ਦੋ ਔਰਤਾਂ ਨਾਲ ਵਿਆਹ ਦਿੱਤਾ। ਯੋਆਸ਼ ਦੇ ਘਰ ਪੁੱਤਰ ਅਤੇ ਧੀਆਂ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਯਾਦਾ ਨੇ ਉਸ ਨੂੰ ਦੋ ਇਸਤ੍ਰੀਆਂ ਵਿਆਹ ਦਿੱਤੀਆਂ ਅਤੇ ਉਨ੍ਹਾਂ ਦੇ ਪੁੱਤ੍ਰ ਤੇ ਧੀਆਂ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਯਾਦਾ ਨੇ ਉਸ ਨੂੰ ਦੋ ਇਸਤਰੀਆਂ ਵਿਆਹ ਦਿੱਤੀਆਂ ਅਤੇ ਉਨ੍ਹਾਂ ਦੇ ਪੁੱਤਰ ਤੇ ਧੀਆਂ ਜੰਮੀਆਂ