2 Chronicles 24:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਬਾਅਦ ਵਿੱਚ, ਯੋਆਸ਼ ਨੇ ਯਹੋਵਾਹ ਦੇ ਮੰਦਰ ਦਾ ਮੁੜ ਤੋਂ ਨਿਰਮਾਣ ਕਰਨ ਦਾ ਨਿਸ਼ਚਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਮਗਰੋਂ ਐਉਂ ਹੋਇਆ ਕਿ ਯੋਆਸ਼ ਨੇ ਯਹੋਵਾਹ ਦੇ ਭਵਨ ਦੀ ਮੁਰੰਮਤ ਕਰਨ ਦੀ ਮਨਸ਼ਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਮਗਰੋਂ ਐਉਂ ਹੋਇਆ ਕਿ ਯੋਆਸ਼ ਨੇ ਯਹੋਵਾਹ ਦੇ ਭਵਨ ਦੀ ਮੁਰੰਮਤ ਕਰਨ ਦੀ ਇੱਛਾ ਕੀਤੀ