2 Chronicles 24:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਿਆਂ ਬੁਲਵਾਇਆ ਅਤੇ ਉਨ੍ਹਾਂ ਨੂੰ ਆਖਿਆ, “ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਕੇ ਸਾਰੇ ਇਸਰਾਏਲ ਕੋਲੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਧਨ ਦੌਲਤ ਇਕੱਠੀ ਕਰਿਆ ਕਰੋ। ਜਾਓ ਤੇ ਜਲਦੀ ਹੀ ਇਉਂ ਕਰੋ।” ਪਰ ਲੇਵੀਆਂ ਨੇ ਕੋਈ ਜਲਦੀ ਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਨ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਏਸ ਕੰਮ ਵਿੱਚ ਤੁਸਾਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ ਕਿ ਯਹੂਦਾਹ ਦੇ ਸ਼ਹਿਰਾਂ ਵਿੱਚ ਜਾ-ਜਾ ਕੇ ਸਾਰੇ ਇਸਰਾਏਲ ਪਾਸੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਲਈ ਚਾਂਦੀ ਇਕੱਠੀ ਕਰਿਆ ਕਰੋ ਅਤੇ ਇਸ ਕੰਮ ਵਿੱਚ ਤੁਸੀਂ ਛੇਤੀ ਕਰਨੀ ਤਾਂ ਵੀ ਲੇਵੀਆਂ ਨੇ ਕੁਝ ਛੇਤੀ ਨਾ ਕੀਤੀ