2 Chronicles 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਪਹਿਲਾਂ ਅਥਲਯਾਹ ਦੇ ਪੁੱਤਰਾਂ ਨੇ ਯਹੋਵਾਹ ਦੇ ਮੰਦਰ ਨੂੰ ਤੋੜਿਆ ਸੀ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਦੀਆਂ ਵਸਤਾਂ ਬਆਲਾਂ ਲਈ ਵਰਤ ਲਈਆਂ ਸਨ। ਅਥਲਯਾਹ ਇੱਕ ਬੜੀ ਹੀ ਦੁਸ਼ਟ ਰਾਣੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਦੁਸ਼ਟ ਤੀਵੀਂ ਅਥਲਯਾਹ ਦੇ ਪੁੱਤ੍ਰਾਂ ਨੇ ਪਰਮੇਸ਼ੁਰ ਦੇ ਭਵਨ ਵਿੱਚ ਮੋਘ ਕਰ ਦਿੱਤੇ ਸਨ ਅਤੇ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਨਜ਼ਰ ਕੀਤੀਆਂ ਹੋਈਆਂ ਚੀਜ਼ਾਂ ਵੀ ਉਨ੍ਹਾਂ ਨੇ ਬਆਲਾਂ ਲਈ ਦੇ ਦਿੱਤੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਦੁਸ਼ਟ ਔਰਤ ਅਥਲਯਾਹ ਦੇ ਪੁੱਤਰਾਂ ਨੇ ਪਰਮੇਸ਼ੁਰ ਦੇ ਭਵਨ ਵਿੱਚ ਮੋਘ ਕਰ ਦਿੱਤੇ ਸਨ ਅਤੇ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਨਜ਼ਰ ਕੀਤੀਆਂ ਹੋਈਆਂ ਚੀਜ਼ਾਂ ਵੀ ਉਨ੍ਹਾਂ ਨੇ ਬਆਲਾਂ ਲਈ ਦੇ ਦਿੱਤੀਆਂ ਸਨ