2 Chronicles 24:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਪਾਤਸ਼ਾਹ ਨੇ ਹੁਕਮ ਦਿੱਤਾ ਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਸ ਨੂੰ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬਾਹਰ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਹ ਨੰ ਯਹੋਵਾਹ ਦੇ ਭਵਨ ਦੇ ਦਰਵੱਜੇ ਉੱਤੇ ਬਾਹਰ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਹ ਨੂੰ ਯਹੋਵਾਹ ਦੇ ਭਵਨ ਦੇ ਦਰਵਾਜ਼ੇ ਉੱਤੇ ਬਾਹਰ ਰੱਖ ਦਿੱਤਾ