2 Chronicles 24:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਲੇਵੀਆਂ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਇੱਕ ਘੋਸ਼ਣਾ ਕੀਤੀ ਤੇ ਲੋਕਾਂ ਨੂੰ ਕਿਹਾ ਕਿ ਯਹੋਵਾਹ ਲਈ ਉਹ ਕਰ ਲੈ ਕੇ ਆਉਣ ਜਿਹੜਾ ਪਰਮੇਸ਼ੁਰ ਦੇ ਸੇਵਕ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਅਰ ਯਰੂਸ਼ਲਮ ਵਿੱਚ ਡੌਂਡੀ ਪਿਟਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਡੌਂਡੀ ਪਿਟਵਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ