2 Chronicles 25:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਸਯਾਹ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29 ਵਰ੍ਹੇ ਰਾਜ ਕੀਤਾ। ਉਸਦੀ ਮਾਤਾ ਯਰੂਸ਼ਲਮ ਦੀ ਯਹੋਅੱਦਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਮਸਯਾਹ ਪੰਝੀਆਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ