2 Chronicles 25:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਮਸਯਾਹ ਨੇ ਇਸਰਾਏਲੀ ਸੈਨਾ ਨੂੰ ਇਫ਼ਰਾਈਮ ਵਿੱਚ ਵਾਪਸ ਭੇਜ ਦਿੱਤਾ। ਉਹ ਆਦਮੀ ਪਾਤਸ਼ਾਹ ਅਤੇ ਯਹੂਦਾਹ ਦੇ ਲੋਕਾਂ ਉੱਪਰ ਬੜੇ ਕ੍ਰੋਧਿਤ ਹੋਏ ਅਤੇ ਬੜੇ ਕਰੋਧ ਵਿੱਚ ਆਪਣੇ ਘਰਾਂ ਨੂੰ ਮੁੜੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਮਸਯਾਹ ਨੇ ਉਹ ਸੈਨਾਂ ਨੂੰ ਜੋ ਇਫਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਓਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਓਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਮਸਯਾਹ ਨੇ ਉਸ ਸੈਨਾਂ ਨੂੰ ਜੋ ਇਫ਼ਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ