2 Chronicles 25:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਮਸਯਾਹ ਨੇ ਹੌਂਸਲਾ ਕੀਤਾ ਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਲੈ ਗਿਆ ਅਤੇ ਸੇਈਰ ਵੰਸ਼ ਵਿੱਚੋਂ 10,000 ਆਦਮੀਆਂ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਸ਼ੋਰ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ਼ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ