2 Chronicles 25:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰ 10,000 ਆਦਮੀਆਂ ਜੋ ਸੇਈਰ ਦੇ ਸਨ ਯਹੂਦੀਆਂ ਨੇ ਉਨ੍ਹਾਂ ਨੂੰ ਜਿਉਂਦਾ ਫ਼ੜ ਕੇ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਫ਼ਿਰ ਉਸ ਚੋਟੀ ਤੋਂ ਉਨ੍ਹਾਂ ਨੂੰ ਇਵੇਂ ਥੱਲੇ ਸੁੱਟਿਆ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜੀਉਂਦਾ ਫੜ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ ਟੋਟੇ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ