2 Chronicles 25:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਨਾਲ ਲੈਂਦਾ ਆਇਆ ਅਤੇ ਉਨ੍ਹਾਂ ਦੇਵਤਿਆਂ ਦੀ ਉਸ ਨੇ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਅਤੇ ਉਨ੍ਹਾਂ ਅੱਗੇ ਧੂਪ ਅਗਰਬਤੀ ਜਗਾਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦਿਓਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜਾ ਕੀਤਾ ਭਈ ਓਹ ਉਸ ਦੇ ਦਿਓਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ