2 Chronicles 25:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਮਸਯਾਹ ਨੂੰ ਉਸਦੀ ਕੋਈ ਗੱਲ ਨਾ ਸੁਣੀ ਕਿਉਂ ਕਿ ਇਹ ਪਰਮੇਸ਼ੁਰ ਵੱਲੋਂ ਹੋਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਣ ਦੇਵੇ ਕਿਉਂ ਕਿ ਯਹੂਦੀਆਂ ਨੇ ਅਦੋਮ ਦੇ ਲੋਕ ਜਿਨ੍ਹਾਂ ਦੇਵਤਿਆਂ ਨੂੰ ਪੂਜਦੇ ਸਨ, ਉਨ੍ਹਾਂ ਮਗਰ ਲੱਗਣਾ ਸ਼ੁਰੂ ਕਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਮਸਯਾਹ ਨੇ ਗੌਹ ਨਾ ਕੀਤਾ ਕਿਉਂ ਜੋ ਏਹ ਪਰਮੇਸ਼ੁਰ ਵੱਲੋਂ ਆਇਆ ਭਈ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਏਸ ਕਾਰਨ ਦੇਵੇ ਕਿ ਓਹ ਅਦੋਮ ਦਿਆਂ ਦੇਓਤਿਆਂ ਕੋਲੋਂ ਪੁੱਛ ਗਿੱਛ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ