2 Chronicles 25:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਰਾਏਲ ਦਾ ਪਾਤਸ਼ਾਹ ਯਹੋਆਸ਼ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਆਹਮੋ-ਸਾਹਮਣੇ ਮਿਲੇ। ਬੈਤ-ਸ਼ਮਸ਼ ਯਹੂਦਾਹ ਵਿੱਚ ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਚੜ੍ਹਾਈ ਕੀਤੀ ਅਰ ਉਹ ਅਤੇ ਯਹੂਦਾਹ ਦਾ ਪਾਤਸ਼ਾਹ ਅਮਸਯਾਹ ਬੈਤ-ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ ਸਾਹਮਣੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ