2 Chronicles 25:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੇ ਯਹੂਦਾਹ ਨੂੰ ਅਜਿਹੀ ਹਾਰ ਦਿੱਤੀ ਕਿ ਉਸਦਾ ਹਰ ਇੱਕ ਮਨੁੱਖ ਆਪਣੇ ਘਰਾਂ ਨੂੰ ਤੰਬੂ ’ਚ ਨੱਸ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਨੇ ਇਸਰਾਏਲ ਦੇ ਅੱਗੇ ਹਾਰ ਖਾਧੀ ਅਰ ਹਰੇਕ ਆਪਣੇ ਤੰਬੂ ਨੂੰ ਭੱਜਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਹਰੇਕ ਆਪਣੇ ਤੰਬੂ ਨੂੰ ਭੱਜਾ