2 Chronicles 26:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉਜ਼ੀਯਾਹ ਨੂੰ ਜੋ ਸੋਲਾਂ ਵਰਿਹਾਂ ਦਾ ਸੀ ਉਹ ਦੇ ਪਿਤਾ ਅਹਜ਼ਯਾਹ ਦੇ ਥਾਂ ਪਾਤਸ਼ਾਹ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉੱਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ