2 Chronicles 26:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰਵੀਰ ਸਿਪਾਹੀਆਂ ਦੇ ਆਗੂਆਂ ਦੀ ਗਿਣਤੀ 2,600 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਬੀਰਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਬੀਰਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ