2 Chronicles 26:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪਿਤਰੀ ਘਰਾਣਿਆਂ ਦੇ ਆਗੂ 3,07,500 ਆਦਮੀਆਂ ਜਿਹੜੇ ਬੜੀ ਸੂਰਬੀਰਤਾ ਨਾਲ ਲੜੇ ਸਨ, ਉਨ੍ਹਾਂ ਦੇ ਮੁਖੀਆ ਸਨ। ਇਹ ਸਿਪਾਹੀ ਪਾਤਸ਼ਾਹ ਦੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਜੋਧਿਆਂ ਦੀ ਸੈਨਾ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ