2 Chronicles 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਜ਼ੀਯਾਹ ਨੇ ਸਾਰੀ ਸੈਨਾ ਲਈ ਬਰਛੇ, ਢਾਲਾਂ, ਟੋਪ, ਕਵਚ, ਧਨੁੱਖ, ਤੀਰ ਅਤੇ ਗੁਲੇਲਾਂ ਲਈ ਪੱਥਰ ਤਿਆਰ ਕਰਵਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾ ਲਈ ਢਾਲਾਂ, ਬਰਛੇ, ਟੋਪ, ਸੰਜੋਆਂ ਤੇ ਧਣੁਖ ਤੇ ਗੋਪੀਏ ਤਿਆਰ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾਂ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇ