2 Chronicles 26:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਇੰਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯੋਹਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ