2 Chronicles 26:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਜ਼ਰਯਾਹ ਜਾਜਕ ਉਸ ਦੇ ਪਿੱਛੇ ਗਿਆ ਅਤੇ ਉਸ ਨਾਲ ਯਹੋਵਾਹ ਦੇ 80 ਹੋਰ ਬਹਾਦੁਰ ਜਾਜਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ