2 Chronicles 26:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਜ਼ੀਯਾਹ ਨੇ ਮੁੜ ਤੋਂ ਏਲੋਥ ਸ਼ਹਿਰ ਉਸਾਰਿਆ ਅਤੇ ਯਹੂਦਾਹ ਨੂੰ ਮੋੜ ਦਿੱਤਾ। ਇਹ ਉਸ ਨੇ ਅਮਸਯਾਹ ਦੇ ਦਫ਼ਨਾਏ ਜਾਣ ਤੋਂ ਬਾਅਦ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਪਾਤਸ਼ਾਹ ਦੇ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪਾਤਸ਼ਾਹ ਦੇ ਆਪਣੇ ਪੁਰਖਿਆਂ ਦੇ ਨਾਲ ਮਿਲ ਜਾਣ ਤੋਂ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ