2 Chronicles 26:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤੱਕਿਆ। ਉੱਨ੍ਹਾਂ ਨੇ ਉਸ ਦੇ ਮੱਥੇ ਤੇ ਕੋੜ੍ਹ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉੱਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜ਼ਰਯਾਹ ਪਰਧਾਨ ਜਾਜਕ ਅਰ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ