2 Chronicles 26:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਜ਼ੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਸੋਲ੍ਹਾਂ ਵਰ੍ਹਿਆਂ ਦਾ ਸੀ। ਉਸ ਨੇ 52 ਵਰ੍ਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ, ਜੋ ਕਿ ਯਰੂਸ਼ਲਮ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਜ਼ੀਯਾਹ ਸੋਲਾਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਵਰਹੇ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ