2 Chronicles 26:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿੱਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀਆਂ ਦ੍ਰਿਸ਼ਟਾਂ ਵਿੱਚ ਗਿਆਤਾਵੰਦ ਸੀ ਪਰਮੇਸ਼ੁਰ ਦਾ ਤਾਲਿਬ ਸੀ ਅਤੇ ਜਦੋਂ ਤੀਕਰ ਉਹ ਯਹੋਵਾਹ ਦਾ ਤਾਲਿਬ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫਲ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।