2 Chronicles 26:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਥ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਿੱਕਲ ਕੇ ਫਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਿੱਕਲ ਕੇ ਫ਼ਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫ਼ਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ