2 Chronicles 26:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਸ਼ਹਿਰ ਵਿੱਚ ਵੱਸਦੇ ਸਨ ਅਤੇ ਮਊਨੀਮ ਵਿੱਚ ਉਨ੍ਹਾਂ ਦੇ ਵਿਰੁੱਧ ਉਜ਼ੀਯਾਹ ਦੀ ਮਦਦ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਨੇ ਫਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਨੇ ਫ਼ਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ