2 Chronicles 26:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿੱਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਉਂ ਮਿਸਰ ਦੇ ਲਾਂਘੇ ਤੀਕਰ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅੰਮੋਨੀਆਂ ਨੇ ਉੱਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਮ ਮਿਸਰ ਦੇ ਲਾਂਘੇ ਤੱਕ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ