2 Chronicles 27:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਥਾਮ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਵੀ ਤੇ ਫ਼ਿਰ ਹਰ ਵਰ੍ਹੇ ਅੰਮੋਨੀਆਂ ਨੇ 3,400 ਕਿੱਲੋ ਚਾਂਦੀ, 75,000 ਮਣ ਕਣਕ ਅਤੇ 75,000 ਮਣ ਜੌਁ ਉਸ ਨੂੰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅੰਮੋਨੀਆਂ ਦੀਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਰ ਪੰਝਤੱਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਰ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਵਰਹੇ ਵੀ ਉਹ ਨੂੰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ