2 Chronicles 27:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਥਾਮ ਬਹੁਤ ਬਲਵਾਨ ਹੋਇਆ ਕਿਉਂ ਕਿ ਉਸ ਨੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਪੂਰੀ ਵਫ਼ਾਦਾਰੀ ਨਾਲ ਮੰਨਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ