2 Chronicles 27:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਹੋਰ ਕੰਮ ਯੋਥਾਮ ਨੇ ਕੀਤੇ ਅਤੇ ਜਿਹੜੀਆਂ ਲੜਾਈਆਂ ਲੜੀਆਂ ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ — ਵੇਖੋ, ਓਹ ਇਸਰਾਏਲ ਅਰ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ