2 Chronicles 27:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਥਾਮ ਨੇ 25 ਸਾਲ ਦੀ ਉਮਰ ਤੋਂ 16ਵਰ੍ਹੇ ਤੀਕ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪੱਚੀਆਂ ਵਰਿਹਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲਾਂ ਵਰਿਹੇ ਯਰੂਸ਼ਲਮ ਵਿੱਚ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ