2 Chronicles 27:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਥਾਮ ਮਰਿਆ ਤਾਂ ਉਸ ਦੇ ਪੁਰਖਿਆਂ ਕੋਲ ਉਸ ਨੂੰ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਉਸਦੀ ਥਾਵੇਂ ਉਸਦਾ ਪੁੱਤਰ ਆਹਾਜ਼ ਨਵਾਂ ਪਾਤਸ਼ਾਹ ਬਣ ਕੇ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਥਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਹ ਦਾ ਪੁੱਤ੍ਰ ਆਹਾਜ਼ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।