2 Chronicles 28:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਹਾਜ਼ 20 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ 16 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਆਹਾਜ਼ ਨੇ ਪਰ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਕਿ ਉਸ ਦੇ ਪੁਰਖਿਆਂ ਚੋ ਦਾਊਦ ਨੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਆਹਾਜ਼ ਵੀਹਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨਾ ਲੱਗਾ। ਉਸ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਦਾਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਹਾਜ਼ ਵੀਹ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ