2 Chronicles 28:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਇਫ਼ਰਾਈਮ ਦੇ ਕੁਝ ਆਗੂਆਂ ਨੇ ਕੁਝ ਇਸਰਾਏਲੀ ਸਿਪਾਹੀਆਂ ਨੂੰ ਲੜਾਈ ਤੋਂ ਵਾਪਸ ਆਉਂਦਿਆਂ ਵੇਖਿਆ। ਉਨ੍ਹਾਂ ਆਗੂਆਂ ਨੇ ਇਸਰਾਏਲੀ ਫ਼ੌਜ ਨੂੰ ਮਿਲਕੇ ਖਬਰਦਾਰ ਕੀਤਾ। ਉਨ੍ਹਾਂ ਆਗੂਆਂ ਵਿੱਚ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ, ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਫਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤ੍ਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤ੍ਰ ਬਰਕਯਾਹ ਅਤੇ ਸ਼ਲੂਮ ਦਾ ਪੁੱਤ੍ਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤ੍ਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਜੁੱਧ ਤੋਂ ਆ ਰਹੇ ਸਨ ਖਲੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਫ਼ਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ੱਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਯੁੱਧ ਤੋਂ ਆ ਰਹੇ ਸਨ, ਖੜ੍ਹੇ ਹੋ ਗਏ