2 Chronicles 28:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਆਗੂਆਂ ਨੇ ਇਸਰਾਏਲੀ ਸਿਪਾਹੀਆਂ ਨੂੰ ਕਿਹਾ, “ਯਹੂਦਾਹ ਤੋਂ ਬੰਦੀਆਂ ਨੂੰ ਇੱਥੇ ਫ਼ੜ ਕੇ ਨਾ ਲਿਆਵੋ। ਜੇਕਰ ਤੁਸੀਂ ਅਜਿਹਾ ਕੀਤਾ ਤਾਂ ਅਸੀਂ ਯਹੋਵਾਹ ਦੇ ਅੱਗੇ ਪਾਪੀ ਹੋਵਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ, ਕਿਉਂ ਕਿ ਸਾਡੀ ਵੱਡੀ ਭੁੱਲ ਹੋਵੇਗੀ ਅਤੇ ਯਹੋਵਾਹ ਇਸਰਾਏਲ ਉੱਪਰ ਵੱਡਾ ਕਹਿਰ ਢਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਏਥੇ ਨਹੀਂ ਲਿਆ ਸੱਕੋਗੇ ਏਸ ਲਈ ਭਈ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਤੁਸਾਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਾਰੇਲ ਉੱਤੇ ਵੱਡਾ ਕਹਿਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ