2 Chronicles 28:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸਿਪਾਹੀਆਂ ਨੇ ਇਸਰਾਏਲੀਆਂ ਦੇ ਸਾਹਮਣੇ ਅਤੇ ਉਨ੍ਹਾਂ ਆਗੂਆਂ ਦੇ ਸਾਹਮਣੇ ਉਹ ਕੀਮਤੀ ਸਾਮਾਨ ਅਤੇ ਕੈਦੀਆਂ ਨੂੰ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਸ਼ਸ਼ਤ੍ਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਸ਼ਸਤਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ