2 Chronicles 28:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਵਕਤ ਅਦੋਮੀਆਂ ਨੇ ਫ਼ਿਰ ਤੋਂ ਹਮਲਾ ਕਰਕੇ ਯਹੂਦਾਹ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਕੈਦੀ ਬਣਾ ਕੇ ਲੈ ਗਏ। ਉਸ ਵਕਤ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਪਾਤਸ਼ਾਹ ਕੋਲੋਂ ਮਦਦ ਮੰਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਅਖਵਾ ਘੱਲਿਆ ਕਿ ਉਸ ਦੀ ਸਹਾਇਤਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਸੰਦੇਸ਼ਵਾਹਕ ਭੇਜੇ ਕਿ ਉਸ ਦੀ ਸਹਾਇਤਾ ਕਰਨ