2 Chronicles 28:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਗੋਂ ਆਹਾਜ਼ ਨੇ ਇਸਰਾਏਲ ਦੇ ਮਾੜੇ ਰਾਹ ਚੱਲਣ ਵਾਲੇ ਪਾਤਸ਼ਾਹਾਂ ਦਾ ਅਨੁਸਰਣ ਕੀਤਾ ਅਤੇ ਬਆਲ ਦੇਵਤਿਆਂ ਦੇ ਢਾਲੇ ਹੋਏ ਬੁੱਤ ਵੀ ਬਣਵਾਏ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਉਹ ਇਸਾਰਏਲ ਦੇ ਪਾਤਸ਼ਾਹਾਂ ਦੇ ਰਾਹਾਂ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ