2 Chronicles 28:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦਾ ਪਾਤਸ਼ਾਹ ਤਿਗਲਥ-ਪਿਲਨਾਸਰ ਉਸ ਕੋਲ ਆਇਆ ਪਰ ਉਸ ਨੇ ਆਹਾਜ਼ ਦੀ ਮਦਦ ਕਰਨ ਦੀ ਥਾਵੇਂ ਸਗੋਂ ਉਸ ਨੂੰ ਤੰਗ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਸ਼ੂਰ ਦਾ ਪਾਤਸ਼ਾਹ ਤਿਗਲਥ-ਪਿਲਨਾਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅੱਸ਼ੂਰ ਦਾ ਪਾਤਸ਼ਾਹ ਤਿਲਗਥ ਪਿਲਨਅਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ