2 Chronicles 28:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਆਹਾਜ਼ ਨੇ ਯਹੋਵਾਹ ਦੇ ਮੰਦਰ ਅਤੇ ਰਾਜਕੁਮਾਰ ਦੇ ਮਹਿਲ ਵਿੱਚੋਂ ਕੀਮਤੀ ਵਸਤਾਂ ਚੁੱਕ ਕੇ ਅੱਸ਼ੂਰ ਦੇ ਪਾਤਸ਼ਾਹ ਨੂੰ ਦਿੱਤੀਆਂ ਪਰ ਤਾਂ ਵੀ ਉਸ ਨੇ ਆਹਾਜ਼ ਦੀ ਮਦਦ ਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਹੀ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ।