2 Chronicles 28:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਮੁਸੀਬਤ ਦੀ ਘੜੀ ਵਿੱਚ ਉਹ ਯਹੋਵਾਹ ਨਾਲ ਹੋਰ ਵੀ ਬੁਰਾ ਅਤੇ ਬੇਵਫ਼ਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਤੰਗੀ ਦੇ ਵੇਲੇ ਵੀ ਏਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ