2 Chronicles 28:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਜਿਨ੍ਹਾਂ ਦੇਵਤਿਆਂ ਦੀ ਉਪਾਸਨਾ ਦੰਮਿਸ਼ਕ ਦੇ ਲੋਕ ਕਰਦੇ ਸਨ, ਉਨ੍ਹਾਂ ਨੂੰ ਬਲੀਆਂ ਚੜ੍ਹਾਈਆਂ। ਦੰਮਿਸਕ ਦੇ ਲੋਕਾਂ ਨੇ ਉਸ ਨੂੰ ਹਰਾਇਆ ਸੀ। ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, “ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਆਂ ਚੜ੍ਹਾਵਾਂਗਾ ਤਾਂ ਕਿ ਉਹ ਮੇਰੀ ਵੀ ਮਦਦ ਕਰਨ।” ਪਰ ਉਹ ਆਹਾਜ਼ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਣ ਬਣੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਦੰਮਿਸ਼ਕ ਦੇ ਦਿਓਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦਿਓਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਓਹ ਮੇਰੀ ਸਹਾਇਤਾ ਕਰਨ ਪਰ ਓਹ ਉਹ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ