2 Chronicles 28:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਆਹਾਜ਼ ਨੇ ਪਰਮੇਸ਼ੁਰ ਦੇ ਮੰਦਰ ਦੀਆਂ ਵਸਤਾਂ ਨੂੰ ਚੁੱਕ ਕੇ ਸੁੱਟਿਆ ਅਤੇ ਟੁਕੜੇ-ਟੁਕੜੇ ਕਰ ਦਿੱਤੇ ਫ਼ਿਰ ਉਸ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਉਸ ਨੇ ਜਗਵੇਦੀਆਂ ਬਣਵਾ ਕੇ ਯਰੂਸ਼ਲਮ ਦੀ ਹਰ ਗਲੀ ਦੇ ਨੁਕਰ ਵਿੱਚ ਰੱਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ ਟੋਟੇ ਕੀਤਾ ਯਹੋਵਾਹ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ