2 Chronicles 28:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਹਰ ਸ਼ਹਿਰ ਵਿੱਚ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ ਤਾਂ ਕਿ ਦੂਜੇ ਦੇਵਤਿਆਂ ਦੀ ਉਪਾਸਨਾ ਕੀਤੀ ਜਾ ਸੱਕੇ ਅਤੇ ਧੂਪ ਧੁਖਾਈ ਜਾ ਸੱਕੇ। ਜਿਸ ਯਹੋਵਾਹ ਪਰਮੇਸ਼ੁਰ ਦੀ ਆਹਾਜ਼ ਦੇ ਪੁਰਖੇ ਉਪਾਸਨਾ ਕਰਦੇ ਸਨ, ਉਸ ਨੂੰ ਆਹਾਜ਼ ਨੇ ਕ੍ਰੋਧਿਤ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਦੇ ਇੱਕ ਇੱਕ ਸ਼ਹਿਰ ਵਿੱਚ ਦੂਜਿਆਂ ਦਿਓਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਅਸਥਾਨ ਬਣਾਏ ਅਤੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ