2 Chronicles 28:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਨੇ ਬਿਨ ਹੀਨੋਮ ਦੀ ਵਾਦੀ ਵਿੱਚ ਧੂਪਾਂ ਧੁਖਾਈਆਂ ਅਤੇ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਸਾੜ ਕੇ ਉਨ੍ਹਾਂ ਦੀ ਬਲੀ ਦਿੱਤੀ। ਉਸ ਨੇ ਉੱਥੋਂ ਦੇ ਨਿਵਾਸੀਆਂ ਵਰਗੇ ਹੀ ਘਿਨਾਉਣੇ ਕੰਮ ਕੀਤੇ ਜੋ ਉਹ ਲੋਕ ਕਰਦੇ ਸਨ। ਜਦੋਂ ਇਸਰਾਏਲੀਆਂ ਨੇ ਉਸ ਧਰਤੀ ਵਿੱਚ ਪ੍ਰਵੇਸ਼ ਕੀਤਾ ਤਾਂ ਯਹੋਵਾਹ ਨੇ ਉੱਥੋਂ ਦੇ ਨਿਵਾਸੀਆਂ ਨੂੰ ਉਸ ਧਰਤੀ ਤੋਂ ਕੱਢ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਬਿਨਾਂ ਉਸ ਨੇ ਹੀਨੋਮ ਦੇ ਪੁੱਤ੍ਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤ੍ਰ ਨੂੰ ਅੱਗ ਵਿੱਚ ਜਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ