2 Chronicles 28:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਹਾਜ਼ ਨੇ ਉਚਿਆਂ ਥਾਵਾਂ, ਟਿਲਿਆਂ ਉੱਪਰ ਅਤੇ ਹਰੇ ਰੁੱਖਾਂ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪਾਂ ਧੁਖਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉੱਚਿਆਂ ਥਾਵਾਂ ਅਰ ਟਿੱਲਿਆਂ ਉੱਤੇ ਅਰ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਚਿਆਂ ਥਾਵਾਂ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ।