2 Chronicles 28:6 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਮਲਯਾਹ ਦੇ ਪੁੱਤ੍ਰ ਫਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ