2 Chronicles 28:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਿਕਰੀ ਅਫ਼ਰਾਈਮ ਦਾ ਬਹਾਦੁਰ ਸਿਪਾਹੀ ਸੀ। ਜ਼ਿਕਰੀ ਨੇ ਮਆਸੀਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ਿਕਰੀ ਨੇ ਜੋ ਅਫਰਾਈਮ ਦਾ ਇੱਕ ਸੂਰਮਾ ਸੀ ਮਆਸੀਯਾਹ ਰਾਜ ਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜ਼ਿਕਰੀ ਨੇ ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।