2 Chronicles 28:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀ ਆਪਣੇ ਰਿਸ਼ਤੇਦਾਰਾਂ ਵਿੱਚੋਂ 2,00,000 ਸੰਬੰਧੀਆਂ ਨੂੰ ਜੋ ਯਹੂਦਾਹ ਵਿੱਚ ਰਹਿੰਦੇ ਸਨ ਪਕੜ ਕੇ ਲੈ ਗਏ। ਉਹ ਯਹੂਦਾਹ ਵਿੱਚੋਂ ਔਰਤਾਂ ਬੱਚਿਆਂ ਅਤੇ ਬਹੁਤ ਸਾਰੇ ਕੀਮਤੀ ਸਮਾਨ ਨੂੰ ਵੀ ਲੈ ਗਏ ਅਤੇ ਇਸ ਸਾਰੇ ਲੁੱਟ ਦੇ ਸਮਾਨ ਨੂੰ ਸਾਮਰਿਯਾ ਵਿੱਚ ਲੈ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਤੀਵੀਆਂ ਅਤੇ ਪੁੱਤ੍ਰਾਂ ਧੀਆਂ ਨੂੰ ਅਸੀਰ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ