2 Chronicles 29:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਜਦੋਂ 25ਵਰ੍ਹਿਆਂ ਦਾ ਸੀ ਤਾਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਿਜ਼ਕੀਯਾਹ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ